ਗੁਰਦਾਸਪੁਰ: ਜਿਲ੍ਹਾ ਪ੍ਰਸ਼ਾਸਨ ਨੇ ਰਾਹੂਲ ਗਾਂਧੀ ਨੂੰ ਮਕੌੜਾ ਪੱਤਣ ਰਾਵੀ ਦਰਿਆ ਤੋਂ ਪਾਰ ਜਾਣ ਤੋਂ ਰੋਕਿਆ ਜਿਲ੍ਹਾ ਪ੍ਰਸ਼ਾਸਨ ਨਾਲ ਹੋਈ ਬਹਿਸ
ਜਿਲ੍ਹਾ ਪ੍ਰਸ਼ਾਸਨ ਨੇ ਰਾਹੂਲ ਗਾਂਧੀ ਨੂੰ ਮਕੌੜਾ ਪੱਤਣ ਰਾਵੀ ਦਰਿਆ ਤੋਂ ਪਾਰ ਜਾਣ ਤੋਂ ਰੋਕਿਆ ਜਿਲ੍ਹਾ ਪ੍ਰਸ਼ਾਸਨ ਨਾਲ ਹੋਈ ਬਹਿਸ ਰਾਜਾ ਵੜਿੰਗ ਨੇ ਪੰਜਾਬ ਸਰਕਾਰ ਤੇ ਚੁੱਕੇ ਸੁਵਾਲ ਕਿਹਾ ਜਾਣਕੇ ਰੋਕਿਆ ਗਿਆ ਲੋਕਾਂ ਨੂੰ ਮਿਲਣਾ ਸੀ ਰਾਹੂਲ ਗਾਂਧੀ ਨੇ