ਪਟਿਆਲਾ: ਡਾਕਟਰ ਧਰਮਵੀਰ ਗਾਂਧੀ ਵੱਲੋਂ ਕਾਂਗਰਸ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਪਟਿਆਲਾ ਸ਼ਹਿਰੀ ਕਾਂਗਰਸ ਆਗੂਆਂ ਵੱਲੋਂ ਕੀਤਾ ਗਿਆ ਸਨਮਾਨ
ਜ਼ਿਕਰ ਯੋਗ ਹੈ ਜੀ ਡਾਕਟਰ ਧਰਮਵੀਰ ਗਾਂਧੀ ਵੱਲੋਂ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਵਿੱਚ ਸਮੂਲੀਅਤ ਕੀਤੀ ਹੈ ਜਿਸ ਤੋਂ ਬਾਅਦ ਗਿਲਾ ਕਾਂਗਰਸ ਸ਼ਹਿਰੀ ਦੇ ਸਮੂਹ ਆਗੂਆਂ ਵੱਲੋਂ ਡਾਕਟਰ ਧਰਮਵੀਰ ਗਾਂਧੀ ਦਾ ਸਨਮਾਨ ਕੀਤਾ ਗਿਆ ਅਤੇ ਉਹਨਾਂ ਨੂੰ ਕਾਂਗਰਸ ਦੇ ਵਿੱਚ ਸ਼ਾਮਿਲ ਹੋਣ ਤੇ ਵਧਾਈਆਂ ਦਿੱਤੀਆਂ ਗਈਆਂ ਡਾਕਟਰ ਧਰਮਵੀਰ ਗਾਂਧੀ ਨੇ ਕਿਹਾ ਹੈ ਕਿ ਅੱਜ ਦਾ ਟਾਈਮ ਜਿਹੜਾ ਹੈ ਉਹ ਬਹੁਤ ਹੀ ਨਾਜੁਕ ਹੈ ਅਤੇ ਦੇਸ਼ ਨੂੰ ਸੁਰੱਖਿਤ ਹੱਥ ਵਿੱਚ ਦੇਣ ਦੀ ਜਰੂਰਤ।