ਬਾਘਾ ਪੁਰਾਣਾ: ਹਲਕਾ ਬਾਘਾ ਪੁਰਾਣਾ ਤੋਂ ਵਿਧਾਇਕ ਅੰਮ੍ਰਿਤ ਪਾਲ ਸਿੰਘ ਸੁਖਾਨਦ ਨੇ ਆਪਣੇ ਗ੍ਰਹਿ ਵਿਖੇ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਨਾਲ ਕੀਤੀ ਮੀਟਿੰਗ
ਅੱਜ ਹਲਕਾ ਬਾਘਾ ਪੁਰਾਣਾ ਤੋਂ ਵਿਧਾਇਕ ਅੰਮ੍ਰਿਤ ਪਾਲ ਸਿੰਘ ਸੁਖਾਨੰਦ ਨੇ ਹਲਕਾ ਬਾਘਾ ਪੁਰਾਣਾ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਤੋਂ ਮੋਹਤਵਰ ਵਿਅਕਤੀਆਂ ਅਤੇ ਪਾਰਟੀ ਦੇ ਆਗੂਆਂ ਨਾਲ ਕੀਤੀ ਅਹਿਮ ਮੀਟਿੰਗ ਵੱਖ-ਵੱਖ ਪਹਿਲੂਆਂ ਤੋਂ ਕੀਤੇ ਵਿਚਾਰ ਸਾਂਝੇ ਹੜ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਲਈ ਵੀ ਲੋਕਾਂ ਤੋਂ ਮੰਗੇ ਸੁਝਾਅ ਅਤੇ ਪਾਰਟੀ ਨੂੰ ਪਿੰਡ ਪੱਧਰ ਤੇ ਮਜਬੂਤ ਕਰਨ ਦੀ ਵੀ ਲੋਕਾਂ ਨੂੰ ਕੀਤੀ ਅਪੀਲ