ਮੋਗਾ: ਮੋਗਾ ਮੰਡੀਆਂ ਵਿੱਚ 11.49 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਮੁਕੰਮਲ: ਡੀਸੀ ਨੇ ਦਿੱਤਾ ਭਰੋਸਾ
Moga, Moga | Nov 11, 2026 ਮੋਗਾ ਦੇ ਡੀਸੀ ਸਾਗਰ ਸੇਤੀਆ ਨੇ ਦਾਣਾ ਮੰਡੀ ਦਾ ਜਾਇਜ਼ਾ ਲਿਆ। ਜ਼ਿਲ੍ਹੇ ਵਿੱਚ 11.90 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 11.49 ਲੱਖ ਮੀਟ੍ਰਿਕ ਟਨ ਖਰੀਦਿਆ ਜਾ ਚੁੱਕਾ ਹੈ। ਕਿਸਾਨਾਂ ਨੂੰ ਹੁਣ ਤੱਕ 2443 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ ਅਤੇ ਲਿਫਟਿੰਗ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ।