ਰਾਏਕੋਟ: ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਸ਼ਰਧਾਲੂਆਂ ਦੀ ਮੁਫ਼ਤ ਯਾਤਰਾ
ਹਲਕਾ ਰਾਏਕੋਟ ਤੋਂ ਵਿਧਾਇਕ ਹਾਕਮ ਸਿੰਘ ਠੇਕੇਦਾਰ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਸ਼ਰਧਾਲੂਆਂ ਦੀ ਬੱਸ ਸ੍ਰੀ ਹਰਿਦਵਾਰ ਅਤੇ ਰਿਸ਼ੀਕੇਸ ਵੱਲ ਰਵਾਨਾ ਕੀਤੀ। ਇਹ ਯੋਜਨਾ ਮੁਫ਼ਤ ਤੇ ਸਨਮਾਨ ਸਹਿਤ ਯਾਤਰਾ ਦੀ ਸਹੂਲਤ ਪ੍ਰਦਾਨ ਕਰਦੀ ਹੈ।