ਮਾਨਸਾ: ਮਾਨਸਾ ਜ਼ਿਲੇ ਅੰਦਰ ਖਰੀਫ਼ ਸੀਜ਼ਨ ਦੌਰਾਨ ਮੰਡੀਆਂ ਵਿੱਚ ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਦਿੱਕਤ -ਡਿਪਟੀ ਕਮਿਸ਼ਨਰ ਨਵਜੋਤ ਕੌਰ
Mansa, Mansa | Sep 11, 2025
ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਨਵਜੋਤ ਕੌਰ ਨੇ ਦੱਸਿਆ ਕਿ ਖਰੀਫ਼ ਸੀਜ਼ਨ 2025-26 ਦੌਰਾਨ ਝੋਨੇ ਦੀ ਖਰੀਦ ਨੂੰ ਸਫ਼ਲਤਾ ਪੂਰਵਕ ਨੇਪਰੇ ਚੜ੍ਹਾਉਣ ਲਈ...