ਫਰੀਦਕੋਟ: ਤਲਵੰਡੀ ਰੋਡ 'ਤੇ ਜ਼ਿਲ੍ਹਾ ਟ੍ਰੈਫਿਕ ਪੁਲਿਸ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਦਸ਼ਮੇਸ਼ ਸਕੂਲ ਦੇ ਵੈਨ ਡਰਾਈਵਰਾਂ ਨੂੰ ਕੀਤਾ ਗਿਆ ਜਾਗਰੂਕ
Faridkot, Faridkot | Aug 27, 2025
ਜਿਲ੍ਹਾ ਟ੍ਰੈਫਿਕ ਵਿੰਗ ਵੱਲੋਂ ਸਕੂਲੀ ਵਾਹਨਾਂ ਦੇ ਡਰਾਇਵਰਾ ਨੂੰ ਇਹ ਗੱਲ ਵੀ ਸਪੱਸ਼ਟ ਕੀਤੀ ਗਈ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਤੇ ਖਰ੍ਹਾ...