ਅੰਮ੍ਰਿਤਸਰ 2: ਅੰਮ੍ਰਿਤਪਾਲ ਸਿੰਘ ਦੀ ਪੈਰੋਲ ਦਾ ਮਾਮਲਾ: ਪ੍ਰਸ਼ਾਸਨ 'ਤੇ ਲੱਗੇ ਸੁਣਵਾਈ ਨਾ ਕਰਨ ਦੇ ਦੋਸ਼
ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਜੀ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੀ ਪੈਰੋਲ ਨੂੰ ਲੈ ਕੇ ਕਾਨੂੰਨੀ ਪੇਚ ਫਸ ਗਿਆ ਹੈ। ਪਰਿਵਾਰ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਨਵੀਂ ਅਰਜ਼ੀ 'ਤੇ ਕੋਈ ਸੁਣਵਾਈ ਨਹੀਂ ਕਰ ਰਿਹਾ। ਹੁਣ ਮਾਮਲਾ ਅਦਾਲਤ ਵਿੱਚ ਲਿਜਾਇਆ ਜਾਵੇਗਾ।