ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਸ਼ਹਿਰ ਵਿੱਚ 138 ਕਰੋੜ 82 ਲੱਖ ਰੁਪਏ ਦੀ ਲਾਗਤ ਵਾਲੇ ਸੀਵਰੇਜ ਅਤੇ ਜਲ ਸਪਲਾਈ ਪ੍ਰੋਜੈਕਟ ਦਾ ਨੀਂਹ ਪੱਥਰ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਖੇ ਰੱਖਿਆ। ਮੁੱਖ ਮੰਤਰੀ ਨੇ ਦੱਸਿਆ ਕਿ 90 ਕਰੋੜ 68 ਲੱਖ ਰੁਪਏ ਨਵੇਂ ਸੀਵਰੇਜ਼ ਸਿਸਟਮ ਜਦਕਿ ਜਲ ਸਪਲਾਈ ਪ੍ਰੋਜੈਕਟ ਲਈ 48 ਕਰੋੜ 14 ਲੱਖ ਰੁਪਏ ਖਰਚ ਹੋਣਗੇ