Public App Logo
Jansamasya
Congress
Modi
Delhi
Viral
Jharkhand
���ेट्रोल
���िल्ली
���िरफ्तार
Breakingnews
Madhya_pradesh
Pmmodi
Rahulgandhi
Haryana
Uttarpradesh
Jdu
Sambalpur
Cyclone
���ादी
Crimenews
Bareilly
Bcci
Agra
Breaking
Aimim
Railway
Biharnews
Fatehpur
Kanganaranaut
Amitshah
No video available

ਖਰੜ: ਜ਼ਿਲ੍ਹਾ ਚੋਣ ਅਫਸਰ ਵੱਲੋਂ ਸਰਕਾਰੀ ਪੋਲੀਟੈਕਨਿਕ ਖੁਨੀ ਮਾਜਰਾ ਵਿਖੇ ਵੋਟਾਂ ਦੀ ਗਿਣਤੀ ਦੇ ਪ੍ਰਬੰਧਾਂ ਦਾ ਲਿਆ ਗਿਆ ਜਾਇਜ਼ਾ

ਜ਼ਿਲ੍ਾ ਚੋਣ ਅਫਸਰ ਵੱਲੋਂ ਸਰਕਾਰੀ ਪੋਲੀਟੈਕਨਿਕ ਖੂਨੀਮਾਜਰਾ ਖਰੜ ਵਿਖੇ ਗਿਣਤੀ ਦੇ ਪ੍ਰਬੰਧਾਂ ਦਾ ਜਾਇਜ਼ਾ ਲਿੱਤਾ ਗਿਆ ਗਿਣਤੀ ਵਾਲੇ ਦਿਨ ਕਾਊਂਟਿੰਗ ਸਟਾਫ ਦੀ ਅੰਤਿਮ ਰੈਂਡਮਾਈਜੇਸ਼ਨ ਕੀਤੀ ਜਾਵੇਗੀ ਅਤੇ ਮੁਹੰਮਦ ਅਵੇਸ਼ ਵੋਟਾਂ ਦੀ ਗਿਣਤੀ ਦੀ ਨਿਗਰਾਨੀ ਕਰਨ ਲਈ ਚੋਣ ਕਮਿਸ਼ਨ ਵੱਲੋਂ ਕਾਊਂਟਿੰਗ ਅਬਜਰਵਰ ਹੋਣਗੇ ਉਹਨਾਂ ਦੱਸਿਆ ਕਿ ਖਰੜ ਅਤੇ ਐਸਐਸ ਨਗਰ ਹਲਕਿਆਂ ਲੀ ਖੂਨੀ ਮਾਜਰਾ ਖਰੜ ਕਾਉਂਟਿੰਗ ਸੈਂਟਰ ਵਿਖੇ ਦੋ ਕਾਊਂਟਿੰਗ ਹਾਲ ਬਣਾਏ ਜਾਣਗੇ ।