ਮਾਨਸਾ: ਮਾਨਸਾ ਦੇ ਸਰਕਾਰੀ ਹਸਪਤਾਲ ਵਿੱਚ ਭੰਨਤੋੜ, ਪੁਲਿਸ ਨੇ ਦਰਜ ਕੀਤਾ ਮੁਕੱਦਮਾ
Mansa, Mansa | Nov 11, 2026 ਮਾਨਸਾ ਸਰਕਾਰੀ ਹਸਪਤਾਲ 'ਚ ਹੋਈ ਭੰਨਤੋੜ ਦੇ ਮਾਮਲੇ 'ਚ ਥਾਣਾ ਸਿਟੀ-1 ਮਾਨਸਾ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਡੀ.ਐਸ.ਪੀ. ਮਾਨਸਾ ਨੇ ਦੱਸਿਆ ਕਿ ਦੋਸ਼ੀ ਨੂੰ ਜਲਦ ਗ੍ਰਿਫ਼ਤਾਰ ਕਰਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।