ਫਿਲੌਰ: ਪੁਲਿਸ ਨੇ ਫਿਲੋਰ ਹਾਈਵੇ 'ਤੇ ਲੁੱਟਾਂ-ਖੋਹਾਂ ਕਰਨ ਵਲੇ ਦੋ ਲੁਟੇਰਿਆਂ ਨੂੰ ਤਿੰਨ ਮੋਟਰਸਾਈਕਲ ਅਤੇ ਤਿੰਨ ਮੋਬਾਇਲ ਦੇ ਨਾਲ ਕੀਤੇ ਗ੍ਰਿਫ਼ਤਾਰ
ਪ੍ਰੈਸ ਵਾਰਤਾ ਕਰਦਿਆਂ ਹੋਇਆ ਥਾਣਾ ਫਿਲੋਰ ਦੀ ਪੁਲਿਸ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਫਲੋਰ ਹਾਈਵੇ ਤੇ ਲੁੱਟਾਂ ਖੋਹਾਂ ਦੀ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਲੁਟੇਰਿਆਂ ਨੂੰ ਗਿਰਫਤਾਰ ਕੀਤਾ ਸੀ ਤੇ ਉਹਨਾਂ ਦੇ ਕੋਲੋਂ ਤਿੰਨ ਮੋਟਰਸਾਈਕਲ ਤੇ ਤਿੰਨ ਮੋਬਾਈਲ ਫੋਨ ਬਰਾਮਦ ਹੋਏ ਹਨ ਤੇ ਇਹਨਾਂ ਦਾ ਇੱਕ ਹੋਰ ਸਾਥੀ ਹੈ ਜਿਸ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ