Public App Logo
Jansamasya
Haryana
Uttarpradesh
Jdu
Sambalpur
Cyclone
Bareilly
Bcci
Agra
Breaking
Aimim
Railway
Bsf
Meerut
Raebareli
Rain
Kashmir
���ाकिस्तान
Trending
���िवाद
Bengal
���खिलेश
���ारतीय
���ोगी_आदित्यनाथ
Faridabad
Arvindkejriwal
Jajpur
���ोधपुर
Nagaur
Rahul
No video available

ਐਸਏਐਸ ਨਗਰ ਮੁਹਾਲੀ: ਸਮਾਜ ਸੇਵਕ ਗੁਰਮੇਲ ਸਿੰਘ ਦਾ ਅੱਜ ਫੇਸ 3 ਖਾਲਸਾ ਕਾਲਜ ਵਿਖੇ ਕਰਵਾਇਆ ਗਿਆ ਰੂਬਰੂ ।

ਅੱਜ ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਦੀ ਵਿਸ਼ੇਸ਼ ਇਕੱਤਰਤਾ ਖਾਲਸਾ ਕਾਲਜ ਮੋਹਾਲੀ ਵਿਖੇ ਪ੍ਰਸਿੱਧ ਗ਼ਜ਼ਲ ਉਸਤਾਦ ਸ਼੍ਰੀ ਸਿਰੀ ਰਾਮ ਅਰਸ਼ ਦੀ ਪ੍ਰਧਾਨਗੀ ਹੇਠ ਹੋਈ । ਸ਼ੁਰੂ ਵਿਚ ਕੇਂਦਰ ਦੇ ਪ੍ਰਧਾਨ ਗੁਰਦਰਸ਼ਨ ਸਿੰਘ ਮਾਵੀ ਨੇ ਸਭ ਨੂੰ ਜੀ ਆਇਆ ਆਖਿਆ ਤੇ ਇਸ ਪ੍ਰੋਗਰਾਮ ਦੇ ਮੰਤਵ ਬਾਰੇ ਦੱਸਿਆ । ਉੱਘੇ ਸਮਾਜ ਸੇਵੀ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਵਿਚ ਨੌਕਰੀ ਦੌਰਾਨ ਲੰਬਾ ਸਮਾਂ ਸੰਘਰਸ਼ੀਲ ਰਹੇ ਸਰਦਾਰ ਗੁਰਮੇਲ ਸਿੰਘ ਮੌਜੇਵਾਲ ਦਾ ਰੂ ਬ ਰੂ ਕਰਵਾਇਆ ਗਿਆ ।

MORE NEWS