ਰਾਮਪੁਰਾ ਫੂਲ: ਰਾਮਪੁਰਾ ਸਦਰ ਪੁਲਿਸ ਨੇ ਨਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ
ਰਾਮਪੁਰਾ ਸਦਰ ਪੁਲਿਸ ਨੇ ਨਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ ਘਟਨਾ ਬੀਤੇ ਕੱਲ੍ਹ ਸ਼ਾਮ ਪਿੰਡ ਜੇਠੂਕੇ ਦੀ ਹੈ ਪੁਲਿਸ ਨੇ ਜੀਤ ਸਿੰਘ ਪਾਸੋਂ 9 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਅੱਜ ਸਵੇਰੇ ਪੁਲਿਸ ਵੱਲੋਂ ਕਰਾਇਮ ਰਿਪੋਰਟ ਜਾਰੀ ਕੀਤੀ ਗਈ ਹੈ