ਲੁਧਿਆਣਾ ਪੱਛਮੀ: ਲੁਧਿਆਣਾ: ਨੌਜਵਾਨ 'ਤੇ ਜਾਨਲੇਵਾ ਹਮਲਾ, 15 ਦਿਨਾਂ ਬਾਅਦ ਵੀ ਮੁੱਖ ਮੁਲਜ਼ਮ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ
ਲੁਧਿਆਣਾ ਦੇ ਢੋਲੇਵਾਲ ਪੁਲ ਨੇੜੇ ਜਗਜੋਤ ਸਿੰਘ 'ਤੇ ਕਾਂਗਰਸੀ ਆਗੂ ਜੱਸੀ ਅਤੇ ਉਸਦੇ ਸਾਥੀਆਂ ਵੱਲੋਂ ਹਮਲਾ ਕੀਤਾ ਗਿਆ। ਪਰਿਵਾਰ ਦਾ ਦੋਸ਼ ਹੈ ਕਿ 15 ਵਿੱਚੋਂ ਸਿਰਫ਼ ਇੱਕ ਮੁਲਜ਼ਮ ਗ੍ਰਿਫ਼ਤਾਰ ਹੋਇਆ ਹੈ। ਪੁਲਿਸ ਮੁਤਾਬਕ ਜਾਂਚ ਜਾਰੀ ਹੈ।