ਡੇਰਾਬਸੀ: ਡਿਪਟੀ ਕਮਿਸ਼ਨਰ ਮੋਹਾਲੀ ਵੱਲੋਂ ਮੋਹਾਲੀ ਅਤੇ ਡੇਰਾਬੱਸੀ ਵਿੱਚ ਪਰਾਲੀ ਪ੍ਰਬੰਧਨ ਜਾਗਰੁਕਤਾ ਕੈਂਪ ਚ ਕਿਸਾਨਾਂ ਨਾਲ ਕੀਤੀ ਗਈ ਮੀਟਿੰਗ
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਬਾਸਮਾ ਅਤੇ ਚੰਡਿਆਲਾ ਵਿੱਚ ਪਰਾਲੀ ਪ੍ਰਬੰਧਨ ਜਾਗਰੂਕਤਾ ਕੈਂਪਾਂ 'ਚ ਕਿਸਾਨਾਂ ਨਾਲ ਮੀਟਿੰਗਾਂ ਆਲੇ ਦੁਆਲੇ ਦੇ ਕਿਸਾਨਾਂ ਨੂੰ ਇਨ੍ਹਾਂ ਦੋਵਾਂ ਪਿੰਡਾਂ ਤੋਂ ਪਰਾਲੀ ਪ੍ਰਬੰਧਨ ਚ ਪ੍ਰੇਰਨਾ ਲੈਣ ਦੀ ਅਪੀਲ ਕਿਸਾਨਾਂ ਵੱਲੋਂ ਦਿੱਤੇ ਝੋਨੇ ਪਰਾਲੀ ਨਾ ਸਾੜਨ ਦੇ ਭਰੋਸੇ ਨੂੰ ਵਾਤਾਵਰਣ ਸੰਭਾਲ ਵੱਲ ਹਾਂ-ਪੱਖੀ ਕਦਮ ਕਰਾਰ ਦਿੱਤਾ ਕਿਹਾ, ਜ਼ਿਲ੍ਹਾ ਪ੍ਰਸ਼ਾਸਨ ਪਰਾ