ਆਨੰਦਪੁਰ ਸਾਹਿਬ: ਰੂਪਨਗਰ ਦੇ ਕੀਰਤਪੁਰ ਸਾਹਿਬ ਫਲਾਈ ਓਵਰ ਨੇੜੇ ਦੋ ਕਾਰਾਂ ਤੇ ਇੱਕ ਮੋਟਰਸਾਈਕਲ ਦੀ ਟੱਕਰ ਵਿੱਚ ਇੱਕ ਵਿਅਕਤੀ ਗੰਭੀਰ ਜ਼ਖਮੀ
ਕੀਰਤਪੁਰ ਸਾਹਿਬ ਫਲਾਈ ਓਵਰ ਨੇੜੇ ਦੋ ਕਾਰਾਂ ਤੇ ਇੱਕ ਮੋਟਰਸਾਈਕਲ ਦੀ ਟੱਕਰ ਵਿੱਚ ਇੱਕ ਵਿਅਕਤੀ ਗੰਭੀਰ ਜਖਮੀ ਹੋ ਗਿਆ ਜਿਸ ਨੂੰ ਇਲਾਜ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਕੀਰਤਪੁਰ ਸਾਹਿਬ ਫਲਾਈ ਓਵਰ ਨੇੜੇ ਦੋ ਕਾਰਾਂ ਤੇ ਇੱਕ ਬਾਈਕ ਦੀ ਟੱਕਰ ਵਿੱਚ ਇੱਕ ਵਿਅਕਤੀ ਗੰਭੀਰ ਜਖਮੀ ਹੋ ਗਿਆ ਇਸ ਹਾਦਸੇ ਵਿੱਚ ਵਿੱਚ ਕੁਝ ਵਿਅਕਤੀਆਂ ਨੂੰ ਮਾਮਲੇ ਸੱਟਾਂ ਲੱਗੀਆਂ। ਐਸਐਸਐਫ ਦੀ ਟੀਮ ਨੇ ਜਖਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ।