ਸੰਗਰੂਰ: ਹਲਕੇ ਦੇ ਵਿਧਾਇਕ ਵੱਲੋਂ ਆਪਣੇ ਦਫਤਰ ਵਿਖੇ ਪਿੰਡ ਗੱਜਣ ਮਾਜਰਾ ਦੇ ਨਿਵਾਸੀਆਂ ਦੀਆਂ ਸੁਣੀਆਂ ਮੁਸ਼ਕਲਾਂ
ਹਲਕੇ ਦੇ ਵਿਧਾਇਕ ਵੱਲੋਂ ਆਪਣੇ ਦਫਤਰ ਵਿਖੇ ਪਿੰਡ ਗੱਜਣ ਮਾਜਰਾ ਦੇ ਨਿਵਾਸੀਆਂ ਦੀਆਂ ਸੁਣੀਆਂ ਮੁਸ਼ਕਲਾਂ ਮੌਕੇ ਤੇ ਹੱਲ ਕਰਨ ਦਾ ਦਿੱਤਾ ਭਰੋਸਾ ਤਸਵੀਰਾਂ ਅੱਜ ਸ਼ਾਮ 5 ਵਜੇ ਕਰੀਬ ਸਾਹਮਣੇ ਆਈਆਂ ਹਨ ਜਿੱਥੇ ਹਲਕੇ ਦੇ ਵਿਧਾਇਕ ਵੱਲੋਂ ਵਿਕਾਸ ਕਾਰਜਾਂ ਨੂੰ ਮੁੱਖ ਰੱਖਦੇ ਹੋਏ ਆਪਣੇ ਗ੍ਰਾਮ ਨਿਵਾਸੀ ਪਿੰਡ ਗੱਜਣ ਮਾਜਰਾ ਹਲਕਾ ਨਿਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ।