Public App Logo
Jansamasya
Jharkhand
���िल्ली
���िरफ्तार
Breakingnews
Madhya_pradesh
Pmmodi
Rahulgandhi
Haryana
Uttarpradesh
Jdu
Sambalpur
Cyclone
���ादी
Crimenews
Bareilly
Bcci
Agra
Breaking
Aimim
Railway
Biharnews
Jodhpur
Fatehpur
Kanganaranaut
Amitshah
Meerut
Fire
Jhansi
Rain
No video available

ਪਟਿਆਲਾ: ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿਖੇ ਮਰੀਜ਼ ਮਿੱਤਰਾ ਸੰਸਥਾ ਦੇ ਵੱਲੋਂ ਹਸਪਤਾਲ ਦੇ ਵਿੱਚ ਕੀਤੀ ਗਈ ਸਫਾਈ

Patiala, Patiala | Mar 31, 2024
ਜ਼ਿਕਰ ਯੋਗ ਹੈ ਕਿ ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਮਰੀਜ਼ ਸੰਸਥਾ ਦੇ ਵੱਲੋਂ ਜਿੱਥੇ ਗਰੀਬ ਮਰੀਜ਼ਾਂ ਅਤੇ ਬੇਜੁਬਾਨ ਜਾਨਵਰਾਂ ਦੀ ਸੇਵਾ ਕੀਤੀ ਜਾਂਦੀ ਹੈ, ਉੱਥੇ ਹੀ ਅੱਜ ਉਹਨਾਂ ਵੱਲੋਂ ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਵੀਲ ਚੇਅਰ ਸਟਰੈਚਰ ਅਤੇ ਹੋਰ ਥਾਵਾਂ ਦੀ ਸਫਾਈ ਕੀਤੀ ਗਈ ਇਸ ਦੌਰਾਨ ਉਹਨਾਂ ਕਿਹਾ ਕਿ ਹਸਪਤਾਲ ਅੰਦਰ ਬਹੁਤ ਗੰਦਗੀ ਹੈ ਜਿਸ ਨੂੰ ਦੇਖਦੇ ਆਂ ਸਾਡੇ ਵੱਲੋਂ ਮਰੀਜ਼ਾਂ ਦੇ ਹਿੱਤ ਵਿੱਚ ਇਹ ਹੈ ਸੇਵਾ ਨਿਭਾਈ।

MORE NEWS