ਨਵਾਂਸ਼ਹਿਰ: ਸ਼ਹੀਦ ਭਗਤ ਸਿੰਘ ਨਗਰ ਵਿੱਚ ਡਰੋਨ ਉਡਾਉਣ 'ਤੇ ਪਾਬੰਦੀ, ਜਾਣੋ ਪੂਰੀ ਜਾਣਕਾਰੀ
ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ਅੰਦਰ ਬਿਨਾਂ ਮਨਜੂਰੀ ਡਰੋਨ ਉਡਾਉਣ 'ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ 29 ਨਵੰਬਰ 2026 ਤੱਕ ਲਾਗੂ ਰਹਿਣਗੇ। ਹੁਣ ਕਿਸੇ ਵੀ ਸਮਾਗਮ ਵਿੱਚ ਡਰੋਨ ਵਰਤਣ ਲਈ ਮਨਜੂਰੀ ਲੈਣੀ ਜ਼ਰੂਰੀ ਹੋਵੇਗੀ।