🌱 ਪ੍ਰੈਸ ਕਲੱਬ ਸਬ-ਡਿਵੀਜ਼ਨ ਡੇਰਾਬੱਸੀ ਵੱਲੋਂ ਵਾਤਾਵਰਣ ਬਚਾਉਣ ਲਈ ਮੁਹਿੰਮ
ਪ੍ਰੈਸ ਕਲੱਬ ਸਬ-ਡਿਵੀਜ਼ਨ ਡੇਰਾਬੱਸੀ ਦੇ ਪ੍ਰਧਾਨ ਹਰਜੀਤ ਲੱਕੀ ਦੀ ਅਗਵਾਈ ਹੇਠ ਵਾਤਾਵਰਣ ਨੂੰ ਬਚਾਉਣ ਅਤੇ ਹਰਿਆਲੀ ਵਧਾਉਣ ਲਈ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਗਈ। ਇਸ ਮੁਹਿੰਮ ਤਹਿਤ ਅੱਜ ਪਿੰਡ ਤ੍ਰਿਵੇਦੀ ਕੈਂਪ ਦੀ ਪੰਚਾਇਤ ਦੇ ਸਹਿਯੋਗ ਨਾਲ ਸਰਕਾਰੀ ਸਕੂਲ ਵਿਖੇ ਬੂਟੇ ਲਗਾਏ ਗਏ।
#derabassi #derabassibreakingnews #breakingnews #punjabnews #punjabnews
Dera Bassi, Sahibzada Ajit Singh Nagar | Aug 11, 2026