Public App Logo
Jansamasya
Bjp
National
Bihar
Congress
Modi
Delhi
Viral
Jharkhand
���ेट्रोल
���िल्ली
���िरफ्तार
Breakingnews
Madhya_pradesh
Pmmodi
Rahulgandhi
Haryana
Uttarpradesh
Jdu
Sambalpur
Cyclone
���ादी
Crimenews
Bareilly
Bcci
Agra
Breaking
Aimim
Railway
Biharnews
No video available

ਗਿੱਦੜਬਾਹਾ: ਅਗਰਵਾਲ ਧਰਮਸ਼ਾਲਾ ਦੇ ਬਾਹਰ ਕਿਸਾਨਾਂ ਨੇ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਦਾ ਕੀਤਾ ਤਿੱਖਾ ਵਿਰੋਧ, ਕੇਂਦਰ ਸਰਕਾਰ ਵਿਰੁੱਧ ਵੀ ਕੀਤੀ ਨਾਅਰੇਬਾਜ਼ੀ

Gidderbaha, Muktsar | Apr 22, 2024
ਦਿੱਲੀ ਸੰਘਰਸ਼ ਵਿੱਚ ਕਿਸਾਨਾਂ ਤੇ ਹੋਏ ਅੱਤਿਆਚਾਰ ਨੂੰ ਲੈ ਕੇ ਅੱਜ ਭਾਰਤੀ ਕਿਸਾਨ ਯੂਨੀਅਨ ਖੋਸਾ ਦੇ ਜ਼ਿਲ੍ਹਾ ਜਨਰਲ ਸਕੱਤਰ ਕੁਲਦੀਪ ਸਿੰਘ ਨੇਤਾ ਕੋਟਭਾਈ ਅਤੇ ਬਲਾਕ ਗਿੱਦੜਬਾਹਾ ਦੇ ਪ੍ਰਧਾਨ ਨਾਨਕ ਸਿੰਘ ਫਕਰਸਾਰ ਦੀ ਅਗਵਾਈ ਵਿੱਚ ਕਿਸਾਨਾਂ ਨੇ ਅਗਰਵਾਲ ਧਰਮਸ਼ਾਲਾ ਗਿੱਦੜਬਾਹਾ ਪਹੁੰਚੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਹੰਸ ਰਾਜ ਹੰਸ ਦਾ ਤਿੱਖਾ ਵਿਰੋਧ ਕੀਤਾ। ਇਸ ਮੌਕੇ ਕਿਸਾਨਾਂ ਨੇ ਕੇਂਦਰ ਸਰਕਾਰ ਵਿਰੁੱਧ ਵੀ ਜ਼ੋਰਦਾਰ ਨਾਅਰੇਬਾਜ਼ੀ ਕੀਤੀ
ਗਿੱਦੜਬਾਹਾ: ਅਗਰਵਾਲ ਧਰਮਸ਼ਾਲਾ ਦੇ ਬਾਹਰ ਕਿਸਾਨਾਂ ਨੇ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਦਾ ਕੀਤਾ ਤਿੱਖਾ ਵਿਰੋਧ, ਕੇਂਦਰ ਸਰਕਾਰ ਵਿਰੁੱਧ ਵੀ ਕੀਤੀ ਨਾਅਰੇਬਾਜ਼ੀ - Gidderbaha News