ਸੰਗਰੂਰ: ਮਾਲੇਰਕੋਟਲਾ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਹੋਣ ਵਾਲੇ ਧਾਰਮਿਕ ਪ੍ਰੋਗਰਾਮਾਂ ਦੌਰਾਨ ਅਮਨ-ਕਾਨੂੰਨ ਬਣਾਈ ਰੱਖਣ ਲਈ ਪੁੱਖਤਾ ਪ੍ਰਬੰਧ ਕੀਤੇ
ਜਿਲਾ ਪੁਲਿਸ ਮੁਖੀ ਦੇ ਹੁਕਮਾਂ ਤੇ ਮਾਲੇਰਕੋਟਲਾ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਐਤਵਾਰ ਨੂੰ ਹੋਣ ਵਾਲੇ ਧਾਰਮਿਕ ਪ੍ਰੋਗਰਾਮਾਂ ਦੌਰਾਨ ਅਮਨ-ਕਾਨੂੰਨ ਬਣਾਈ ਰੱਖਣ ਲਈ ਪੁੱਖਤਾ ਪ੍ਰਬੰਧ ਕੀਤੇ ।