ਫਾਜ਼ਿਲਕਾ: ਗੁਲਾਬਾ ਭੈਣੀ ਵਿਖੇ ਲੋਕ ਮਿਲਣੀ: ਪੂਜਾ ਲੂਥਰਾ ਸਚਦੇਵਾ ਨੂੰ ਮਿਲਿਆ ਭਰਵਾਂ ਸਮਰਥਨ
ਫਾਜ਼ਿਲਕਾ ਦੇ ਪਿੰਡ ਗੁਲਾਬਾ ਭੈਣੀ ਵਿੱਚ ਲੋਕ ਮਿਲਣੀ ਦੌਰਾਨ ਪੂਜਾ ਲੂਥਰਾ ਸਚਦੇਵਾ ਨੇ ਲੋਕਾਂ ਦੀਆਂ ਗੱਲਾਂ ਸੁਣੀਆਂ। ਉਨ੍ਹਾਂ ਨੇ ਲੋਕਾਂ ਦੇ ਪਿਆਰ ਅਤੇ ਸਮਰਥਨ ਲਈ ਸਾਰਿਆਂ ਦਾ ਧੰਨਵਾਦ ਕਰਦਿਆਂ ਭਵਿੱਖ ਵਿੱਚ ਵੀ ਲੋਕਾਂ ਨਾਲ ਜੁੜੇ ਰਹਿਣ ਦਾ ਵਾਅਦਾ ਕੀਤਾ।