ਮੋਗਾ: ਥਾਣਾ ਸਮਾਲਸਰ ਵੱਲੋਂ ਪਿੰਡ ਵਾਂਦਰ ਦੇ ਰਹਿਣ ਵਾਲੇ ਇੱਕ ਵਿਅਕਤੀ ਨੂੰ ਪੰਜ ਗ੍ਰਾਮ ਹੈਰੋਇਨ ਨਾਲ ਕੀਤਾ ਗਿਰਫ਼ਤਾਰ
Moga, Moga | Jun 10, 2024 ਥਾਣਾ ਸਮਾਲਸਰ ਵੱਲੋਂ ਮੁਖਬਰ ਦੀ ਇਤਲਾਹ ਤੇ ਪਿੰਡ ਵਾਂਦਰ ਦੇ ਰਹਿਣ ਵਾਲੇ ਇੱਕ ਵਿਅਕਤੀ ਨੂੰ ਪੰਜ ਗ੍ਰਾਮ ਹੈਰੋਇਨ ਨਾਲ ਕੀਤਾ ਗਿਰਫਤਾਰ ਥਾਣਾ ਸਮਾਜਸਰ ਵਿਖੇ ਐਨਡੀਪੀਐਸ ਐਕਟ ਤਹਿਤ ਮਾਮਲਾ ਕੀਤਾ ਦਰਜ