ਹੁਸ਼ਿਆਰਪੁਰ: ਭਾਜਪਾ ਆਗੂ ਅਤੇ ਹਾਕੀ ਖਿਡਾਰੀ ਰਣਜੀਤ ਸਿੰਘ ਰਾਣਾ ਉੱਤੇ ਜਾਨਲੇਵਾ ਹਮਲਾ
ਹੁਸ਼ਿਆਰਪੁਰ ਵਿੱਚ ਭਾਜਪਾ ਦੇ ਜ਼ਿਲਾ ਮੀਤ ਪ੍ਰਧਾਨ ਅਤੇ ਹਾਕੀ ਖਿਡਾਰੀ ਰਣਜੀਤ ਸਿੰਘ ਰਾਣਾ ਉੱਤੇ ਅਣਪਛਾਤੇ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ। ਰਾਣਾ ਗੰਭੀਰ ਜ਼ਖਮੀ ਹਨ ਅਤੇ ਹਸਪਤਾਲ ਵਿੱਚ ਦਾਖਲ ਹਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।