ਮਲੇਰਕੋਟਲਾ: ਉਰਦੂ ਅਕੈਡਮੀ ਵਿੱਖੇ ਪੁਲਿਸ ਅਧਿਕਾਰੀਆਂ ਵੱਲੋ ਲੋਕ ਸਭਾ ਚੋਣਾਂ ਨੂੰ ਲੈਕੇ ਮੁਲਾਜਮਾਂ ਨਾਲ ਕੀਤੀ ਗਈ ਮੀਟਿੰਗ ਕਿਵੇਂ ਡਿਊਟੀ ਦੇਣੀ ਹੈ।
ਲੋਕ ਸਭਾ ਚੋਣਾਂ ਦੇ ਮੱਦੇ ਨਜ਼ਰ ਉਰਦੂ ਅਕੈਡਮੀ ਵਿੱਚ ਪੁਲਿਸ ਅਧਿਕਾਰੀਆਂ ਵੱਲੋਂ ਹੋਰਨਾਂ ਪੁਲਿਸ ਮੁਲਾਜ਼ਮਾਂ ਦੇ ਨਾਲ ਕੀਤੀ ਗਈ ਮੀਟਿੰਗ ਵਿੱਚ ਦੱਸਿਆ ਕਿ ਲੋਕ ਸਭਾ ਚੋਣਾਂ ਵਿੱਚ ਕਿਸ ਤਰ੍ਹਾਂ ਨਿਭਾਉਣੀ ਹੈ ਡਿਊਟੀ ਤੇ ਕਿਸ ਤਰ੍ਹਾਂ ਸ਼ਾਂਤੀਪੂਰਵਕ ਕਰਵਾਉਣੀ ਹੈ ਚੋਣ। ਜਿਸ ਨੂੰ ਲੈ ਕੇ ਰਿਹਾਸਲ ਕਰਵਾਈ ਗਈ।