ਅੰਮ੍ਰਿਤਸਰ 2: ਅੰਮ੍ਰਿਤਸਰ ਦੀ ਭਗਤਾਂ ਵਾਲਾ ਮੰਡੀ ਵਿੱਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ
ਅੰਮ੍ਰਿਤਸਰ ਦੇ ਭਗਤਾਂ ਵਾਲਾ ਦਾਣਾ ਮੰਡੀ ਵਿੱਚ ਝੋਨੇ ਦੀ ਸਰਕਾਰੀ ਖਰੀਦ ਦਾ ਆਗਾਜ਼ ਹੋਇਆ। ਏ.ਡੀ.ਸੀ. ਪਲਵੀ ਮਿਸ਼ਰਾ ਨੇ ਦੱਸਿਆ ਕਿ ਪਰਮਲ ਦੀ ਵਧੀ ਆਮਦ ਨੂੰ ਦੇਖਦੇ ਹੋਏ ਖਾਸ ਪ੍ਰਬੰਧ ਕੀਤੇ ਗਏ ਹਨ। ਕਿਸਾਨਾਂ ਲਈ ਮੰਡੀ ਵਿੱਚ ਪੀਣ ਵਾਲੇ ਪਾਣੀ, ਸਾਫ਼-ਸਫ਼ਾਈ ਅਤੇ ਟ੍ਰੈਫਿਕ ਵਿਵਸਥਾ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ।