ਹੁਸ਼ਿਆਰਪੁਰ: ਮਾਹਿਲਪੁਰ ਨਜ਼ਦੀਕ ਟਿੱਪਰ ਵਿੱਚ ਟਕਰਾਈ ਬੱਸ, 1 ਵਿਅਕਤੀ ਦੀ ਹੋਈ ਮੌਤ
ਹੋਸ਼ਿਆਰਪੁਰ -ਅੱਜ ਸਵੇਰੇ ਤੜਕੇ 4 ਵਜੇ ਦੇ ਕਰੀਬ ਮਾਹਿਲਪੁਰ ਨਜ਼ਦੀਕ ਇੱਕ ਟਿੱਪਰ ਵਿੱਚ ਟਕਰਾਉਣ ਕਾਰਨ ਬੱਸ ਵਿੱਚ ਸਵਾਰ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਅਤੇ ਕੁਝ ਲੋਕਾਂ ਦੇ ਜਖਮੀ ਹੋਣ ਦੀ ਸੂਚਨਾ ਹੈ। ਮੌਤ ਦਾ ਸ਼ਿਕਾਰ ਹੋਇਆ ਵਿਅਕਤੀ ਪਿੰਡ ਗੋਲੀਆਂ ਦਾ ਦੱਸਿਆ ਜਾ ਰਿਹਾ ਹੈ ਪੁਲਿਸ ਦੀ ਟੀਮ ਨੇ ਮੌਕੇ ਤੇ ਪਹੁੰਚ ਕੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ l