ਪਠਾਨਕੋਟ: ਪਠਾਨਕੋਟ ਦੇ ਵਾਲਮੀਕੀ ਚੌਂਕ ਵਿਖੇ ਬੀਜੇਪੀ ਨੇ ਆਮ ਆਦਮੀ ਪਾਰਟੀ ਖਿਲਾਫ ਜਮ ਕੇ ਕੀਤਾ ਰੋਸ ਪ੍ਰਦਰਸ਼ਨ ਕੀਤੀ ਨਾਰੇਬਾਜੀ
ਜ਼ਿਲ੍ਹਾ ਪਠਾਨਕੋਟ ਦੇ ਵਾਲਮੀਕੀ ਚੌਂਕ ਵਿਖੇ ਭਾਰਤੀ ਜਨਤਾ ਪਾਰਟੀ ਵੱਲੋਂ ਆਮ ਆਦਮੀ ਪਾਰਟੀ ਖਿਲਾਫ ਜਮ ਕੇ ਕੀਤਾ ਗਿਆ ਰੋਸ਼ ਪ੍ਰਦਰਸ਼ਨ ਇਸ ਮੌਕੇ ਬੀਜੇਪੀ ਦੇ ਆਗੂਆਂ ਨੇ 2 ਵਜੇ ਦੇ ਕਰੀਬ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ਭਰ ਵਿੱਚ ਲੋਕ ਹੜਾਂ ਨਾਲ ਨਜਿੱਠ ਰਹੇ ਹਨ ਅਤੇ ਅਜੇ ਤੱਕ ਲੋਕ ਇਸ ਵਿਪਦਾ ਤੋ ਬਾਹਰ ਨਹੀਂ ਨਿਕਲ ਸਕੇ ਹਨ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਇਸ ਬਿਪਦਾ ਦੀ ਘੜੀ ਵਿੱਚ ਵੀ ਆਪਣੀ ਰਾਜਨੀਤੀ ਰੋਟੀਆਂ ਸੇਕ ਦੀ ਹੋਈ ਨਜ਼ਰ ਆ ਰਹੀ ਹੈ