ਸੰਗਰੂਰ: ਵੱਖ-ਵੱਖ ਜਥੇਬੰਦੀਆਂ ਵੱਲੋਂ ਲਗਾਇਆ ਗਿਆ ਪੰਜਾਬ ਸਰਕਾਰ ਦੇ ਖਿਲਾਫ ਧਰਨਾ
ਆਪਣੀਆਂ ਮੰਗਾਂ ਨੂੰ ਲੈ ਕੇ ਭਾਵੇਂ ਕਿ ਕਿਸਾਨ ਹੋਣ ਮਜ਼ਦੂਰ ਹੋਣ ਮੁਲਾਜ਼ਮ ਹੋਣ ਇਹਨਾਂ ਵੱਲੋਂ ਲਗਾਤਾਰ ਆਪਣੀਆਂ ਮੰਗਾਂ ਨੂੰ ਮਨਵਾਉਣ ਦੇ ਲਈ ਸਰਕਾਰ ਦੇ ਖਿਲਾਫ ਵੱਖ ਵੱਖ ਥਾਵਾਂ ਤੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਇਸੇ ਤਹਿਤ ਕਈ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਪੂਰੇ ਕਰਵਾਉਣ ਦੇ ਲਈ ਧਰਨਾ ਪ੍ਰਦਰਸ਼ਨ ਕੀਤਾ ਗਿਆ।