Public App Logo
Jansamasya
News
पुलिस
बॉलीवुड
Bjp
National
Police
Bihar
India
कांग्रेस
Congress
Modi
Delhi
Viral
Rajasthan
Bollywood
दिल्ली
Patna
Breakingnews
Narendramodi
Madhya_pradesh
अनिल
Cm
Pmmodi
Rahulgandhi
कानपुर
Pm
Uttarpradesh
Haryana
Lucknow

ਫਾਜ਼ਿਲਕਾ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ DC ਦਫ਼ਤਰ ਅੱਗੇ ਰੋਸ਼ ਪ੍ਰਦਰਸ਼ਨ, 26 ਜਨਵਰੀ ਨੂੰ ਟਰੈਕਟਰ ਅਤੇ ਮੋਟਰਸਾਈਕਲ ਮਾਰਚ ਕੱਢਣ ਦਾ ਐਲਾਨ

Fazilka, Fazilka | Jan 16, 2026
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ, ਮੁਲਾਜ਼ਮਾਂ ਅਤੇ ਮਜ਼ਦੂਰਾਂ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਫ਼ਾਜ਼ਿਲਕਾ ਸਾਹਮਣੇ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਪ੍ਰਦਰਸ਼ਨ ਦੌਰਾਨ ਆਗੂਆਂ ਨੇ ਬਿਜਲੀ ਸੋਧ ਬਿੱਲ, ਸੀਡ ਐਕਟ ਅਤੇ ਮਨਰੇਗਾ ਐਕਟ ਵਿੱਚ ਕੀਤੀਆਂ ਜਾ ਰਹੀਆਂ ਤਬਦੀਲੀਆਂ ਨੂੰ ਲੋਕ ਵਿਰੋਧੀ ਕਰਾਰ ਦਿੱਤਾ।
ਫਾਜ਼ਿਲਕਾ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ DC ਦਫ਼ਤਰ ਅੱਗੇ ਰੋਸ਼ ਪ੍ਰਦਰਸ਼ਨ, 26 ਜਨਵਰੀ ਨੂੰ ਟਰੈਕਟਰ ਅਤੇ ਮੋਟਰਸਾਈਕਲ ਮਾਰਚ ਕੱਢਣ ਦਾ ਐਲਾਨ - Fazilka News