ਪਟਿਆਲਾ: ਪਟਿਆਲਾ ਜ਼ਿਲਾ ਦੇ ਹਸਲਾ ਧਾਰਕਾਂ ਨੂੰ ਆਪਣਾ ਅਸਲਾ ਜਮਾ ਕਰਾਉਣ ਲਈ ਤਰੀਕ 15 ਅਪ੍ਰੈਲ ਤੱਕ ਵਧਾਈ ਗਈ।
ਪਟਿਆਲਾ ਜ਼ਿਲ੍ਹੇ ਦੇ ਅਸਲਾ ਧਾਰਕਾਂ ਨੂੰ ਆਪਣਾ ਅਸਲਾ ਜਮ੍ਹਾਂ ਕਰਵਾਉਣ ਲਈ ਤਰੀਕ 15 ਅਪ੍ਰੈਲ 2024 ਸ਼ਾਮ 5 ਵਜੇ ਤੱਕ ਵਧਾਈ ਗਈ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਵੱਲੋਂ ਜਾਰੀ ਇਨ੍ਹਾਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਲਾਇਸੈਂਸੀ ਧਾਰਕ ਆਪਣਾ ਅਸਲਾ ਲੋਕਲ ਥਾਣੇ ਜਾਂ ਸਬੰਧਤ ਅਸਲਾ ਡੀਲਰਾਂ ਪਾਸ ਤੁਰੰਤ ਜਮ੍ਹਾਂ ਕਰਵਾਉਣ। ਉਹਨਾਂ ਕਿਹਾ ਕਿ ਨਹੀਂ ਤਾਂ ਇਸ ਤੋਂ ਬਾਅਦ ਅਸਟਾਧਾਰ ਕਾ ਵਿਰੁੱਧ ਕਾਨੂੰਨੀ ਕਾਰਵਾਈ ਹੋਵੇਗੀ ਤੁਰੰਤ ਅਸਲਾ ਜਮਾ ਕਰਵਾਓ