Public App Logo
Jansamasya
News
पुलिस
बॉलीवुड
Bjp
National
Police
Bihar
India
कांग्रेस
Congress
Modi
Delhi
Viral
Rajasthan
Bollywood
दिल्ली
Patna
Breakingnews
Narendramodi
Madhya_pradesh
अनिल
Cm
Pmmodi
Rahulgandhi
कानपुर
Pm
Uttarpradesh
Haryana
Lucknow
No video available

ਕਪੂਰਥਲਾ: ਦਬੁਰਜੀ ਅੱਡੇ 'ਤੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਕੁੱਝ ਨੌਜਵਾਨਾਂ ਨੇ ਇਕ ਨੌਜਵਾਨ ਨੂੰ ਕੀਤਾ ਜ਼ਖਮੀ

Kapurthala, Kapurthala | Dec 12, 2024
ਦਬੁਰਜੀ ਅੱਡੇ 'ਤੇ ਸਮਾਨ ਲੈਣ ਲਈ ਰੁਕੇ ਦੋ ਨੌਜਵਾਨਾਂ ਤੇ ਕੁੱਝ ਨੌਜਵਾਨਾਂ ਨੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਹਮਲਾ ਕਰ ਦਿੱਤਾ | ਇਸ ਦੌਰਾਨ ਇਕ ਨੌਜਵਾਨ ਮੌਕੇ ਤੋਂ ਫਰਾਰ ਹੋ ਗਿਆ | ਜਦਕਿ ਦੂਸਰੇ ਨੌਜਵਾਨ ਨੂੰ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਜ਼ਖਮੀ ਕਰ ਦਿੱਤਾ | ਜਿਸਦੀ ਪਹਿਚਾਣ ਨਵੀ ਸਿੱਧੂ ਪੁੱਤਰ ਤਰਲੋਚਨ ਸਿੰਘ ਵਾਸੀ ਵਡਾਲਾ ਕਲਾਂ ਵਜੋਂ ਹੋਈ ਹੈ। ਜਿਸ ਦਾ ਸਿਵਲ ਹਸਪਤਾਲ ਚ ਇਲਾਜ ਜਾਰੀ ਹੈ।ਇਸ ਸਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ।

MORE NEWS

ਕਪੂਰਥਲਾ: ਦਬੁਰਜੀ ਅੱਡੇ 'ਤੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਕੁੱਝ ਨੌਜਵਾਨਾਂ ਨੇ ਇਕ ਨੌਜਵਾਨ ਨੂੰ ਕੀਤਾ ਜ਼ਖਮੀ - Kapurthala News