ਲੋਕ ਸਭਾ ਚੋਣਾਂ ਨੂੰ ਲੈ ਕੇ ਸਾਬਕਾ ਸੰਸਦ ਅਨੰਦਪੁਰ ਸਾਹਿਬ ਪ੍ਰੇਮ ਸਿੰਘ ਚੰਦੂ ਮਾਜਰਾ ਨੇ ਚਮਕੌਰ ਸਾਹਿਬ ਦੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਦੀਵਾਨ ਹਾਲ ਚ ਅਕਾਲੀ ਵਰਕਰਾਂ ਨਾਲ ਮੀਟਿੰਗ ਕਰਕੇ ਚੋਣਾਂ ਚ ਪਾਰਟੀ ਦੇ ਉਮੀਦਵਾਰ ਨੂੰ ਵੱਧ ਤੋਂ ਵੱਧ ਵੋਟਾਂ ਪਾ ਜਿਤਾਉਣ ਦੀ ਕੀਤੀ ਅਪੀਲ ਇਸ ਮੌਕੇ ਵੱਡੀ ਗਿਣਤੀ ਚ ਅਕਾਲੀ ਵਰਕਰ ਹਾਜ਼ਰ ਸਨ