ਅੰਮ੍ਰਿਤਸਰ 2: ਮਾਨਯੋਗ ਕੋਰਟ ਦੇ ਵਿੱਚ ਦੋ ਜਣਿਆਂ ਨੂੰ ਕੀਤਾ ਗਿਆ ਪੇਸ਼ ਪੰਜ ਦਿਨ ਦਾ ਮਿਲਿਆ ਰਿਮਾਂਡ ਮਜੀਠਾ ਇਲਾਕੇ ਦੇ ਵਿੱਚ ਜਹਰੀਲੀ ਸ਼ਰਾਬ ਪੀਣ ਦੇ ਨਾਲ ਬਹੁਤ
ਮਜੀਠਾ ਇਲਾਕੇ ਦੇ ਵਿੱਚ ਜਹਰੀਲੀ ਸ਼ਰਾਬ ਪੀਣ ਦੇ ਨਾਲ ਬਹੁਤ ਜਿਆਦਾ ਲੋਕਾਂ ਦੀ ਮੌਤ ਹੋਈ ਸੀ ਇਹ ਦੋ ਜਾਣਿਆਂ ਨੂੰ ਦਿੱਲੀ ਤੋਂ ਗਿਰਫਤਾਰ ਕੀਤਾ ਗਿਆ ਹੈ ਅਤੇ ਇਹਨਾਂ ਨੂੰ ਅੱਜ ਅੰਮ੍ਰਿਤਸਰ ਦੀ ਮਾਨਯੋਗ ਕੋਰਟ ਦੇ ਵਿੱਚ ਪੇਸ਼ ਕੀਤਾ ਗਿਆ ਅਤੇ ਮਾਨਯੋਗ ਕੋਰਟ ਵੱਲੋਂ ਪੰਜ ਦਿਨ ਦਾ ਰਿਮਾਂਡ ਦਿੱਤਾ ਗਿਆ ਹੁਣ ਇਹਨਾਂ ਕੋਲੋਂ ਪੁਲਿਸ ਅਧਿਕਾਰੀਆਂ ਵੱਲੋਂ ਪੁੱਛਗਿੱਛ ਕੀਤੀ ਜਾਵੇਗੀ