ਮਲੇਰਕੋਟਲਾ: ਸਰਕਾਰੀ ਕਾਲਜ ਮਾਲੇਰਕੋਟਲਾ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਚੋਣ ਕਮਿਸ਼ਨ ਵਲੋਂ ਤਿਆਰ ਡਿਜ਼ਿਟਲ ਐਪੀਲੇਕਸਨਾਂ ਬਾਰੇ ਕੀਤਾ ਜਾਗਰੂਕ
ਸਰਕਾਰੀ ਕਾਲਜ ਮਾਲੇਰਕੋਟਲਾ ਅਤੇ ਕੇ.ਐਮ.ਆਰ.ਡੀ ਜੈਨ ਕਾਲਜ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਨੋਡਲ ਅਫ਼ਸਰ ਡਾ. ਪਾਰੁਲ ਰਾਏਜ਼ਾਦਾ ਨੇ ਚੋਣ ਕਮਿਸ਼ਨ ਵਲੋਂ ਤਿਆਰ ਕੀਤੀਆਂ ਡਿਜ਼ਿਟਲ ਐਪੀਲੇਕਸਨਾਂ ਨੂੰ ਮੋਬਾਇਲ ਫੋਨਾਂ ਵਿਚ ਇੰਸਟਾਲ ਕਰਵਾਉਂਦਿਆਂ ਜਾਗਰੂਕ ਕੀਤਾ ਗਿਆ