ਦੀਨਾਨਗਰ: ਨਾਰਦਾਂ ਪਿੰਡ ਵਿੱਚ ਦਸਤੀ ਹਥਿਆਰਾਂ ਨਾਲ ਘਰ 'ਚ ਦਾਖਲ ਹੋ ਕੇ ਜਖਮੀ ਕਰਨ ਵਾਲੇ 4 ਮੁਲਜ਼ਮਾਂ ਖਿਲਾਫ ਮਾਮਲਾ
ਦੀਨਾਨਗਰ ਦੇ ਪਿੰਡ ਨਾਰਦਾਂ ਵਿੱਚ ਦਸਤੀ ਹਥਿਆਰਾਂ ਨਾਲ ਘਰ ਦਾਖਲ ਹੋ ਕੇ ਸੱਟਾਂ ਮਾਰ ਕੇ ਚਾਰ ਲੋਕਾਂ ਨੂੰ ਜਖਮੀ ਕਰਨ ਵਾਲਿਆਂ ਨੂੰ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।