ਮੋਗਾ: ਮਾਨਯੋਗ ਅਦਾਲਤ ਦੇ ਹੁਕਮਾਂ ਮੁਤਾਬਕ ਪੁਲਿਸ ਵੱਲੋਂ ਭੀਮ ਨਗਰ ਦੇ ਰਹਿਣ ਵਾਲੇ ਇੱਕ ਵਿਅਕਤੀ ਖਿਲਾਫ 174 A ਧਾਰਾ ਤਹਿਤ ਮਾਮਲਾ ਕੀਤਾ ਦਰਜ
Moga, Moga | Apr 10, 2024 ਪੁਲਿਸ ਵੱਲੋਂ 174 A ਧਾਰਾ ਤਹਿਤ ਇੱਕ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮੌਕੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮਾਣਯੋਗ ਅਦਾਲਤ ਦੇ ਹੁਕਮਾਂ ਮੁਤਾਬਕ ਉਹਨਾਂ ਵੱਲੋਂ ਭੀਮਨਾਗਰ ਦੇ ਰਹਿਣ ਵਾਲੇ ਵਿਅਕਤੀ ਦੇ ਮਾਮਲਾ ਦਰਜ ਕਰਕੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।