ਰਾਮਪੁਰਾ ਫੂਲ: ਕਾਂਗਰਸ ਆਗੂ ਮਨਜੀਤ ਸਿੰਘ ਬਿੱਟੀ ਨੇ ਦੁਕਾਨਦਾਰਾਂ ਨਾਲ ਕੀਤੀ ਬੈਠਕ
ਰਾਮਪੁਰਾ ਫੂਲ ਦੀ ਨਿਊ ਮਾਰਕੀਟ ਵਿਖੇ ਕਾਂਗਰਸ ਦੇ ਸੀਨੀਅਰ ਆਗੂ ਮਨਜੀਤ ਸਿੰਘ ਬਿੱਟੀ ਵੱਲੋਂ ਦੁਕਾਨਦਾਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਦੁਕਾਨਦਾਰਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਵਪਾਰਕ ਮਸਲਿਆਂ 'ਤੇ ਵਿਚਾਰ ਚਰਚਾ ਕੀਤੀ ਗਈ।