ਪਟਿਆਲਾ: ਪਟਿਆਲਾ ਦੇ ਸਰਾਂਦ ਰੋਡ ਵਿਖੇ ਨਵ ਨਿਯੁਕਤ ਅਹੁਦੇਦਾਰਾਂ ਦਾ ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦਾ ਕੀਤਾ ਗਿਆ ਸਨਮਾਨ
ਇਸ ਮੌਕੇ ਜਿਲਾ ਸਹਿਰੀ ਪ੍ਰਧਾਨ ਅਮਿਤ ਸਿੰਘ ਰਾਠੀ ਨੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਤੇ ਸਵਾਲ ਚੁੱਕਦੇ ਆਖਿਆ ਕਿ ਇਹਨਾਂ ਦੋਵਾਂ ਪਾਰਟੀਆਂ ਵੱਲੋਂ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾ ਕੇ ਸੂਬੇ ਦੇ ਵਿੱਚ ਸਰਕਾਰ ਬਣਾਈ ਗਈ ਹੈ। ਉਹਨਾਂ ਕਿਹਾ ਕਿ ਜਦੋਂ ਮੁੱਖ ਮੰਤਰੀ ਦੇ ਆਪਣੇ ਜਿਲ੍ਹੇ ਦੇ ਵਿੱਚ ਜਹਰੀਲੀ ਸ਼ਰਾਬ ਪੀਣ ਨਾਲ ਮੌਤਾਂ ਹੋਈਆਂ ਹੋਣ ਤਾਂ ਮੁੱਖ ਮੰਤਰੀ ਖੁਸ਼ੀਆਂ ਮਨਾ ਰਿਹਾ ਸੀ ਇਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਮੁੱਖ ਮੰਤਰੀ ਦੀ ਸੰਵੇਦਨ