ਬਰਨਾਲਾ: ਉਪ ਮੰਡਲ ਮੈਜਿਸਟਰੇਟ ਨੇ ਸੇਖਾ ਦੇ ਸਰਕਾਰੀ ਸਕੂਲ ਦੀ ਕੀਤੀ ਚੈਕਿੰਗ ,2 ਸਾਲ ਤੋੰ ਸਕੂਲ ਦੇ ਪ੍ਰਿੰਸੀਪਲ ਦੀ ਖਾਲੀ ਪਈ ਪੋਸਟ ਦਾ ਮਾਮਲਾ ਆਇਆ ਸਾਹਮਣੇ
Barnala, Barnala | Aug 18, 2025
ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਸਕਰਕਾਰੀ ਸਕੂਲਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ...