ਲਹਿਰਾ: ਲਹਿਰਾ ਪੁਲਿਸ ਨੇ ਦੋ ਵਿਅਕਤੀਆਂ ਨੂੰ 20 ਗ੍ਰਾਮ ਚਿੱਟੇ ਦੇ ਨਾਲ ਕੀਤਾ ਗ੍ਰਿਫਤਾਰ
Lehra, Sangrur | May 4, 2025 ਲਹਿਰਾਂ ਪੁਲਿਸ ਨੇ ਦੋ ਵਿਅਕਤੀਆਂ ਨੂੰ 20 ਗ੍ਰਾਮ ਚਿੱਟੇ ਦੇ ਨਾਲ ਕੀਤਾ ਗ੍ਰਿਫਤਾਰ ਅਤੇ ਅਧਿਕਾਰੀ ਨੇ ਕਿਹਾ ਕਿ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ ਜੋ ਵੀ ਨਸ਼ੇ ਦਾ ਕਾਰੋਬਾਰ ਕਰਦੇ ਹਨ ਉਹ ਨਸ਼ਾ ਤਸਕਰੀ ਛੱਡ ਦੇਣ ਜਾਂ ਫਿਰ ਪੰਜਾਬ ਛੱਡ ਦੇਣ