ਸੁਨਾਮ: ਗੜੇਮਾਰੀ ਕਾਰਨ ਹੋਏ ਫਸਲਾਂ ਦੇ ਨੁਕਸਾਨ ਨੂੰ ਲੈ ਕੇ ਸੁਨਾਮ ਕੈਬਨਟ ਮੰਤਰੀਆਂ ਨਾਲ ਅਰੋੜਾ ਦੀ ਕੋਠੀ ਅੱਗੇ ਕਿਸਾਨਾਂ ਵੱਲੋਂ ਪ੍ਰਦਰਸ਼ਨ,
Sunam, Sangrur | May 20, 2024 ਸੁਨਾਮ ਹਲਕੇ ਦੇ ਪਿੰਡ ਬਖਸ਼ੀਵਾਲਾ ਦੇ ਲੋਕਾਂ ਵੱਲੋਂ ਅੱਜ ਕੈਬਨਟ ਮੰਤਰੀ ਅਰੋੜਾ ਦੀ ਕੋਠੀ ਅੱਗੇ ਗੜੀਮਾਰੀ ਨਾਲ ਹੋਏ ਫਸਲਾਂ ਦੇ ਨੁਕਸਾਨ ਨੂੰ ਲੈ ਕੇ ਨਾਰੇਬਾਜ਼ੀ ਕਰ ਪ੍ਰਦਰਸ਼ਨ ਕੀਤਾ ਗਿਆ ਇਸ ਮੌਕੇ ਆਗੂਆਂ ਨੇ ਕਿਹਾ ਕਿ 10 ਦਿਨਾਂ ਦੇ ਅੰਦਰ ਅਗਰ ਕਿਸਾਨਾਂ ਨੂੰ ਮੁਆਵਜਾ ਨਾ ਦਿੱਤਾ ਗਿਆ ਤਾਂ ਕੈਬਨਟ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਕਿਸਾਨਾਂ ਅਤੇ ਟਰੇਡ ਯੂਨੀਅਨਾ ਵੱਲੋਂ ਅਣਮਿਥੇ ਸਮੇਂ ਦਾ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ