ਕਪੂਰਥਲਾ: ਰਾਜ ਸਭਾ ਮੈਂਬਰ ਡਾ. ਅਸ਼ੋਕ ਮਿੱਤਲ ਨੇ ਹੜ੍ਹ ਪ੍ਰਭਾਵਿਤ ਪਿੰਡ ਕੰਮੇਵਾਲ ਦੇ ਲੋਕਾਂ ਦੀਆਂ ਮੁਸ਼ਕਲਾ ਸੁਣੀਆਂ ਤੇ 600 ਰਾਸ਼ਨ ਕਿੱਟਾਂ ਦੀ ਕੀਤੀ ਵੰਡ
Kapurthala, Kapurthala | Aug 30, 2025
ਜ਼ਿਲ੍ਹੇ ਦੀ ਸਬ ਡਵੀਜ਼ਨ ਕਪੂਰਥਲਾ ਦੇ ਹੜ੍ਹ ਦੀ ਮਾਰ ਹੇਠ ਆਏ ਪਿੰਡ ਬਾਘੂਵਾਲ ਤੇ ਕੰਮੇਵਾਲ ਦੇ ਪ੍ਰਭਾਵਿਤ ਪਰਿਵਾਰਾਂ ਜੋ ਐਡਵਾਂਸ ਧੁੱਸੀ ਬੰਨ 'ਤੇ...