ਮਲੋਟ: ਨਸ਼ਾ ਮੁਕਤੀ ਯਾਤਰਾ ਦੌਰਾਨ ਮੰਤਰੀ ਖੁੱਡੀਆਂ ਨੇ ਪਿੰਡ ਮਿੱਡਾ,ਕਰਮਪੱਟੀ,ਰੱਤਾ ਟਿੱਬਾ,ਮੋਹਲਾਂ,ਪੰਨੀਵਾਲਾ ਫੱਤਾ ਵਿਖੇ ਸਮਾਗਮਾਂ ਨੂੰ ਕੀਤਾ ਸੰਬੋਧਿਤ
Malout, Muktsar | May 31, 2025 ਨਸ਼ਾ ਮੁਕਤੀ ਯਾਤਰਾ ਦੌਰਾਨ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਹਲਕੇ ਦੇ ਪਿੰਡ ਮਿੱਡਾ, ਕਰਮਪੱਟੀ, ਰੱਤਾ ਟਿੱਬਾ, ਮੋਹਲਾਂ ਅਤੇ ਪੰਨੀਵਾਲਾ ਫੱਤਾ ਵਿਖੇ ਪਿੰਡ ਵਾਸੀਆਂ ਅਤੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਸੂਬੇ ਨੂੰ ਨਸ਼ਾ ਮੁਕਤ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ।