ਸੁਨਾਮ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਅੱਜ ਪਟਿਆਲਾ ਵਿਖੇ ਮੋਦੀ ਦਾ ਕਾਲੇ ਝੰਡਿਆਂ ਨਾਲ ਕੀਤਾ ਜਾਵੇਗਾ ਵਿਰੋਧ
Sunam, Sangrur | May 23, 2024 ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਸੁਨਾਮ ਪ੍ਰਧਾਨ ਜਸਵੰਤ ਸਿੰਘ ਧੋਲਾਵਾਲ ਅਤੇ ਜਿਲਾ ਪ੍ਰਧਾਨ ਅਮਰੀਕ ਸਿੰਘ ਗੰਡੂਆਂ ਨੇ ਦੱਸਿਆ ਕਿ ਅੱਜ ਪਟਿਆਲਾ ਵਿਖੇ ਪ੍ਰਧਾਨ ਮੰਤਰੀ ਮੋਦੀ ਦੇ ਵਾਦਾ ਖਿਲਾਫ ਹੀ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ 26 ਮਈ ਨੂੰ ਬਰਨਾਲਾ ਦੀ ਅਨਾਜ ਮੰਡੀ ਵਿੱਚ ਲੋਕ ਸੰਗਰਾਮ ਰੈਲੀ ਕੀਤੀ ਜਾਵੇਗੀ,