ਫਰੀਦਕੋਟ: ਮਚਾਕੀ ਕਲਾਂ ਸਮੇਤ ਵੱਖ-ਵੱਖ ਪਿੰਡਾਂ ਵਿੱਚ ਬਰਸਾਤੀ ਪਾਣੀ ਦੇ ਕਾਰਨ ਹੋਏ ਨੁਕਸਾਨ ਦਾ ਹਲਕਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਲਿਆ ਜਾਇਜ਼ਾ
Faridkot, Faridkot | Sep 4, 2025
ਫਰੀਦਕੋਟ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਬਰਸਾਤੀ ਪਾਣੀ ਦੇ ਕਾਰਨ ਪੈਦਾ ਹੋਏ ਹੜਾਂ ਵਰਗੇ ਹਾਲਾਤਾਂ ਨੂੰ ਲੈ ਕੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ...