ਫਿਲੌਰ: ਥਾਣਾ ਗੁਰਾਇਆ ਦੀ ਪੁਲਿਸ ਨੇ ਗੁਰਾਇਆ ਵਿਖੇ ਚੋਣਾਂ ਨੂੰ ਲੈ ਕੇ ਕੀਤੀ ਅਹਿਮ ਮੀਟਿੰਗ ਜਨਤਾ ਨੂੰ ਕੀਤੀ ਅਪੀਲ
ਪ੍ਰੈਸ ਵਾਰਤਾ ਕਰਦਿਆਂ ਹੋਇਆਂ ਥਾਣਾ ਦਿਹਾਤੀ ਦੇ ਐਸਐਸਪੀ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਗੁਰਾਇਆ ਵਿਖੇ ਨਗਰ ਚੋਣਾਂ ਨੂੰ ਲੈ ਕੇ 13 ਬੂਥ ਬਣਾਏ ਗਏ ਹਨ ਜਿਨਾਂ ਦੇ ਵਿੱਚ ਪੁਲਿਸ ਵੱਲੋਂ ਮੀਟਿੰਗ ਕੀਤੀ ਗਈ ਹੈ ਅਤੇ ਕੱਲ ਦੀਆਂ ਜਿਹੜੀਆਂ ਨਦਰ ਨਿਗਮ ਦੀਆਂ ਚੋਣਾਂ ਹੋਣ ਵਾਲੀਆਂ ਹਨ ਉਹਨਾਂ ਨੂੰ ਸ਼ਾਂਤੀਪੂਰਵਕ ਢੰਗ ਦੇ ਨਾਲ ਨਿਪੇੜੇ ਚਾੜਿਆ ਜਾਵੇਗਾ