ਦੀਨਾਨਗਰ: 'ਆਪ' ਵੱਲੋਂ ਸੰਗਠਨ ਮਜ਼ਬੂਤ ਕਰਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ
ਦੀਨਾਨਗਰ ਦੇ ਬਹਿਰਾਮਪੁਰ ਵਿੱਚ ਆਮ ਆਦਮੀ ਪਾਰਟੀ ਦੀ ਮੀਟਿੰਗ ਹੋਈ। ਰਵੀ ਮੋਹਨ ਨੇ ਕਿਹਾ ਕਿ ਪਿੰਡ-ਪਿੰਡ ਤੇ ਘਰ-ਘਰ ਜਾ ਕੇ ਪਾਰਟੀ ਦੇ ਢਾਂਚੇ ਨੂੰ ਮਜ਼ਬੂਤ ਕੀਤਾ ਜਾਵੇਗਾ ਅਤੇ 2027 ਦੇ ਟੀਚੇ ਲਈ ਨੌਜਵਾਨਾਂ ਨੂੰ ਲਾਮਬੰਦ ਕੀਤਾ ਜਾਵੇਗਾ।